ਐਡਵੋਕੇਟ ਹਰਦੀਪ ਸਰਾਂ

ਐਡਵੋਕੇਟ ਹਰਦੀਪ ਸਰਾਂ ☎️ 99151-61978

02/09/2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਯੂਥ ਕਲੱਬ ਪੰਜਾਬ ਦੇ ਨੌਜਵਾਨਾਂ ਵੱਲੋਂ ਰਾਸ਼ਨ, ਪਸ਼ੂ ਖੁਰਾਕ ਅਤੇ ਹੋਰ ਜ਼ਰੂਰੀ ਵਸਤਾਂ ਦੀ ਸੇਵਾ ਜਾਰੀ!

ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਦੇਸ਼-ਵਿਦੇਸ਼ ਵੱਸਦੀ ਸਮੂਹ ਗੁਰੂ ਰੂਪੀ ਸਾਧ ਸੰਗਤ ਨੂੰ ਲੱਖ-...
29/08/2025

ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਦੇਸ਼-ਵਿਦੇਸ਼ ਵੱਸਦੀ ਸਮੂਹ ਗੁਰੂ ਰੂਪੀ ਸਾਧ ਸੰਗਤ ਨੂੰ ਲੱਖ-ਲੱਖ ਵਧਾਈ।
ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਬਾਣੀ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦੀ ਹੈ
ਇਸੇ ਕਰਕੇ ਇਹਨਾਂ ਨੂੰ ਸਮੁੱਚੀ ਮਨੁੱਖਤਾ ਦਾ ਗੁਰੂ ਕਿਹਾ ਜਾਂਦਾ ਹੈ।
🙏🏻ਵਾਹਿਗੁਰੂ ਜੀ🙏🏻

28/08/2025

ਕੁਦਰਤ ਮੂਹਰੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਰ ਇਨਸਾਨ ਹੋਣ ਦੇ ਨਾਤੇ ਔਖੇ ਸਮੇਂ ੱਚ ਆਪਣਿਆਂ ਦੀ ਮੱਦਦ ਬਹੁਤ ਜਰੂਰੀ ਹੈ
ਮੁਸ਼ਕਲ ਹਾਲਾਤਾਂ ‘ਚ ਆਪਣੇ ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਪਹੁੰਚਾਉਣ ਲਈ ਹਰ ਇੱਕ ਸਾਥੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ
ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ। ਪਰਮਾਤਮਾ ਦੀ ਮੇਹਰ ਸਦਕਾ ਹਾਲਾਤ ਜਲਦੀ ਪਹਿਲਾਂ ਵਾਂਗ ਸਥਿਰ ਹੋਣਗੇ 🙏🏻 Adv Hardeep Sran

03/05/2023

Address

Bathinda
151001

Website

Alerts

Be the first to know and let us send you an email when ਐਡਵੋਕੇਟ ਹਰਦੀਪ ਸਰਾਂ posts news and promotions. Your email address will not be used for any other purpose, and you can unsubscribe at any time.

Share

Category