Adv Gurteg Singh Longowal

Adv Gurteg Singh Longowal President District Youth Congress Sangrur. Lawyer

ਸੰਵਿਧਾਨ ਦੇ ਰਚੇਤਾ, ਭਾਰਤ ਰਤਨ ਤੇਮਹਾਨ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਨਮਨ। ਸਮਾਜਿਕ ਬਰਾ...
14/04/2026

ਸੰਵਿਧਾਨ ਦੇ ਰਚੇਤਾ, ਭਾਰਤ ਰਤਨ ਤੇ
ਮਹਾਨ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਨਮਨ। ਸਮਾਜਿਕ ਬਰਾਬਰਤਾ ਲਈ ਉਹਨਾਂ ਦੇ ਕੀਤੇ ਕੰਮ ਬੇਮਿਸਾਲ ਹਨ। ਉਹਨਾਂ ਆਪਣਾ ਸਾਰਾ ਜੀਵਨ ਨਿਆਂ ਦੀ ਸਥਾਪਨਾ ਲਈ ਸਮਰਪਿਤ ਕਰ ਦਿੱਤਾ।




゚viralシfypシ゚

ਆਪ ਸਭ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ               ゚viralシfypシ゚
14/04/2026

ਆਪ ਸਭ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ

゚viralシfypシ゚

13/04/2026

ਬੀਤੇ ਦਿਨ ਪਿੰਡ ਬਡਰੁੱਖਾਂ ਵਿੱਖੇ ਧੰਨ ਧੰਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਸਪੋਰਟਸ ਕਲੱਬ ਵਲੋਂ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਵਿਚ ਕਰਵਾਏ ਕਬੱਡੀ ਟੂਰਨਾਮੈਂਟ ਹਾਜ਼ਰੀ ਲਗਵਾਈ ਅਤੇ ਖਿਡਾਰੀਆਂ ਨੂੰ ਹੌਂਸਲਾ ਅਫਜ਼ਾਈ ਦਿੱਤੀ I
゚viralシfypシ゚

ਬੀਤੇ ਦਿਨ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਵਿੱਖੇ ਸਵ: ਸ੍ਰ ਜਗਤਾਰ ਸਿੰਘ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਗੁਰੂ ਦੇ ਚਰਨਾਂ ਵਿ...
11/04/2026

ਬੀਤੇ ਦਿਨ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਵਿੱਖੇ ਸਵ: ਸ੍ਰ ਜਗਤਾਰ ਸਿੰਘ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਗੁਰੂ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਸੋ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸਰਦਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਬੀਤੇ ਦਿਨ ਪਿੰਡ ਢੱਡਰੀਆਂ ਵਿੱਖੇ ਸਵ: ਭਜਨ ਸਿੰਘ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ...
10/04/2026

ਬੀਤੇ ਦਿਨ ਪਿੰਡ ਢੱਡਰੀਆਂ ਵਿੱਖੇ ਸਵ: ਭਜਨ ਸਿੰਘ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਗੁਰੂ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਸੋ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸਰਦਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

゚viralシfypシ゚

ਸਾਹਿਬ-ਏ-ਕਮਾਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਫਰਜ਼ੰਦ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ...
09/04/2026

ਸਾਹਿਬ-ਏ-ਕਮਾਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਫਰਜ਼ੰਦ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਧਰਮ ਦੀ ਰਾਖੀ ਲਈ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਦੀ ਰਹੇਗੀ।

ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ.... ਗੁਰੂ ਪਾਤਿਸ਼ਾ...
09/04/2026

ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ....
ਗੁਰੂ ਪਾਤਿਸ਼ਾਹ ਜੀ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਸਮੂਹ ਸੰਗਤ ਨੂੰ ਨਾਮ ਬਾਣੀ ਨਾਲ ਜੁੜਨ ਅਤੇ ਅਕਾਲ ਪੁਰਖ ਦਾ ਭਾਣਾ ਮੰਨਣ ਦੀ ਭਾਵਨਾ ਬਖ਼ਸ਼ਿਸ਼ ਕਰਨ।

‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਨੌਵੇਂ ਪਾਤਸ਼ਾਹ ਜੀ ਦਾ ...
07/04/2026

‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਨੌਵੇਂ ਪਾਤਸ਼ਾਹ ਜੀ ਦਾ ਮਹਾਨ ਜੀਵਨ ਸਾਨੂੰ ਧਰਮ ਦੀ ਰੱਖਿਆ, ਮਨੁੱਖੀ ਅਧਿਕਾਰਾਂ ਲਈ ਡਟ ਕੇ ਖੜ੍ਹੇ ਰਹਿਣ ਅਤੇ ਹਰ ਹਾਲਤ ਵਿੱਚ ਸੱਚ ਤੇ ਅਡਿੱਗ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਸ਼ਹਾਦਤ ਸੰਸਾਰ ਭਰ ਵਿੱਚ ਆਜ਼ਾਦੀ, ਸਹਿਨਸ਼ੀਲਤਾ ਅਤੇ ਭਾਈਚਾਰੇ ਦੀ ਅਟੱਲ ਮਿਸਾਲ ਹੈ।

ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਬਹੁਤ ਹੀ ਕਾਬਿਲ ਯੂਥ ਆਗੂ 'ਖੁਸ਼ਬਾਜ ਸਿੰਘ ਜਟਾਣਾ ਦਾ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣਾ ਬੇਹੱ...
03/04/2026

ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਬਹੁਤ ਹੀ ਕਾਬਿਲ ਯੂਥ ਆਗੂ 'ਖੁਸ਼ਬਾਜ ਸਿੰਘ ਜਟਾਣਾ ਦਾ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣਾ ਬੇਹੱਦ ਦੁਖਦਾਈ ਹੈ। ਇੱਕ ਨੌਜਵਾਨ ਸਾਥੀ ਦਾ ਬੇਵਕਤੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਰ ਜਾਣ ਨਾਲ ਮਨ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਪ੍ਰਮਾਤਮਾ ਇਸ ਬੇਹੱਦ ਔਖੇ ਵੇਲੇ ਵਿੱਚ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦੀ ਹਿੰਮਤ ਬਖਸ਼ਣ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਣ।

゚viralシfypシ゚

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ- ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਿ-ਕੋਟਿ ਪ੍ਰਣਾਮ।
01/04/2026

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ- ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਿ-ਕੋਟਿ ਪ੍ਰਣਾਮ।

ਬੀਤੇ ਦਿਨ ਪਿੰਡ ਸ਼ੇਰੋਂ ਵਿੱਖੇ ਸਵ: ਮਾਤਾ ਜਸਮੇਲ ਕੌਰ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਗੁਰੂ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਸੋ...
01/04/2026

ਬੀਤੇ ਦਿਨ ਪਿੰਡ ਸ਼ੇਰੋਂ ਵਿੱਖੇ ਸਵ: ਮਾਤਾ ਜਸਮੇਲ ਕੌਰ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਗੁਰੂ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ। ਸੋ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸਰਦਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਗੁਰੂ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ਸਭ ਥਾਈਂ ਹੋਇ ਸਹਾਇ॥ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਿਆਈ ...
01/04/2026

ਗੁਰੂ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥
ਸਭ ਥਾਈਂ ਹੋਇ ਸਹਾਇ॥
ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਿਆਈ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ🙏

Address

Longowal
148106

Telephone

+918427237880

Website

Alerts

Be the first to know and let us send you an email when Adv Gurteg Singh Longowal posts news and promotions. Your email address will not be used for any other purpose, and you can unsubscribe at any time.

Contact The Business

Send a message to Adv Gurteg Singh Longowal:

Share