07/08/2026
ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਸਦਾ ਸੰਸਾਰ ਨੂੰ ਪ੍ਰੇਰਿਤ ਕਰਦੀ ਰਹੇਗੀ।